ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ 'ਚ ਗੱਤਕਾ ਦਿਵਸ ਮਨਾਇਆ ਗਿਆ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿਣ ਦੀ ਕੀਤੀ ਅਪੀਲ।