ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ਉੱਤੇ ਵਿਜੀਲੈਂਸ ਦੀ ਰੇਡ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ ਹਿਰਾਸਤ ਵਿੱਚ ਲਿਆ।