ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਦਾ ਮੁੱਦਾ ਗਰਮਾ ਗਿਆ ਹੈ। ਵਿਰੋਧੀਆਂ ਵੱਲੋਂ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।