ਨਸ਼ਾ ਵੇਚਣ ਵਾਲੇ ਵਿਸ਼ਾਲ ਨੂੰ ਜ਼ਬਰੀ ਰਸਤੇ ਵਿੱਚੋਂ ਚੁੱਕ ਕੇ ਆਪਣੇ ਨਾਲ ਲੈ ਗਏ। ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਉਸ ਦੀ ਕੁੱਟਮਾਰ ਕੀਤੀ ।