ਸੰਗਰੂਰ ਵਿਖੇ ਈਟੀਟੀ 5994 ਦੀ ਭਰਤੀ ਨੂੰ ਪੂਰਾ ਕਰਵਾਉਣ ਲਈ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲਾਏ ਧਰਨੇ ਦੌਰਾਨ 1 ਅਧਿਆਪਕ ਨੇ ਨਹਿਰ 'ਚ ਛਾਲ ਮਾਰ ਦਿੱਤੀ।