7 ਦਿਨਾਂ ਦਾ ਰਿਮਾਂਡ ਖਤਮ ਹੋਣ ਮਗਰੋਂ ਬਿਕਰਮ ਮਜੀਠੀਆ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ, ਕੋਰਟ ਨੇ ਮੁੜ ਰਿਮਾਂਡ ਉੱਤੇ ਭੇਜ ਦਿੱਤਾ।