ਕਪੂਰਥਲਾ ਵਿਖੇ ਨੌਜਵਾਨ ਦੀ ਲਾਸ਼ ਹੋਈ ਬਰਾਮਦ। ਇਸ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।