ਪੁਰਾਣੀ ਰੰਜਿਸ਼ ਦੇ ਚੱਲਦੇ ਸਾਬਕਾ ਸਰਪੰਚ ਦਾ ਕਤਲ। ਮ੍ਰਿਤਕ ਸਾਬਕਾ ਅਕਾਲੀ ਸਰਪੰਚ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ।