ਕਪੂਰਥਲਾ ਵਿਖੇ ਦੋ ਮੁਲਜ਼ਮਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਇੱਕ ਮੁਲਜ਼ਮ ਗੋਲੀ ਲੱਗਣ ਤੋਂ ਬਾਅਦ ਗੰਭੀਰ ਜ਼ਖਮੀ ਹੋ ਗਿਆ।