ਆਉਂਦੇ ਚਾਰ-ਪੰਜ ਦਿਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਤਾਪਮਾਨ ਆਮ ਰਹੇਗਾ ਪਰ ਲੋਕਾਂ ਨੂੰ ਹੁਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦੈ।