ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਐਕਸ਼ਨ ਵਿੱਚ ਆ ਗਈ ਹੈ।