ਸਾਂਝੇ ਤੌਰ ‘ਤੇ ਚਲਾਏ ਗਏ ਇੱਕ ਆਪਰੇਸ਼ਨ ਦੌਰਾਨ ਵੱਖ-ਵੱਖ ਮਾਮਲਿਆਂ ਵਿੱਚ ਬੀਐਸਐਫ ਅਤੇ ਫਿਰੋਜ਼ਪੁਰ ਪੁਲਿਸ ਨੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।