ਪੰਛੀਆਂ ਦੀਆਂ ਸੈਂਕੜੇ ਪ੍ਰਜਾਤੀਆਂ ਭਾਰਤ ਵਿੱਚ ਪਾਈਆਂ ਜਾਂਦੀਆਂ ਹਨ ਪਰ ਹੁਣ ਬਹੁਤ ਸਾਰੀਆਂ ਪ੍ਰਜਾਤੀਆਂ ਖਤਮ ਹੋਣ ਦੇ ਕੰਢੇ ਉੱਤੇ ਪਹੁੰਚ ਚੁੱਕੀਆਂ ਹਨ।