ਅਮਰੀਕਾ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮ ਦੇ ਭਰਾ ਨੂੰ ਗ੍ਰਿਫਤਾਰ ਕੀਤਾ ਹੈ।