ਅੱਜ 114 ਸਾਲ ਦੇ ਬਜ਼ੂਰਗ ਐਥਲੀਟ ਸਰਦਾਰ ਫੌਜਾ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਗਵਰਨਰ ਸ਼ਰਧਾਂਜਲੀ ਦੇਣ ਪਹੁੰਚੇ।