ਖੰਨਾ ਦੇ ਬੀਜਾ ਵਿੱਖੇ ਇਕ ਧਾਗਾ ਫੈਕਟਰੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਡੇਢ ਦਰਜਨ ਫੈਕਟਰੀ ਮੁਲਾਜ਼ਮ ਜ਼ਖਮੀ ਹੋ ਗਏ।