ਅੰਮ੍ਰਿਤਸਰ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਮੁਕਾਬਲਾ ਹੋਇਆ, ਇਸ ਦੌਰਾਨ ਪੁਲਿਸ ਨੇ ਗੈਂਗ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।