ਬਰਨਾਲਾ ਵਿਖੇ ਪੁਲਿਸ ਪਾਰਟੀ ਨੇ ਗੈਰ ਕਾਨੂੰਨੀ ਗਤੀਵਿਧੀਆਂ ਦੇ ਸ਼ੱਕ 'ਚ ਹੋਟਲਾਂ 'ਤੇ ਰੇਡ ਮਾਰ ਕੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ।