ਰਾਜਸਥਾਨ ਵਿੱਚ HC ਦੇ ਸਿਵਲ ਜੱਜ ਭਰਤੀ ਪ੍ਰੀਖਿਆ ’ਚ ਅੰਮ੍ਰਿਤਧਾਰੀ ਕੁੜੀ ਨੂੰ ਰੋਕੇ ਜਾਣ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ।