ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਖਰੜ ਤੋਂ ਸਾਬਕਾ ਵਿਧਾਇਕ ਰਣਜੀਤ ਸਿੰਘ ਗਿੱਲ ਦੇ ਘਰ ਵਿਜੀਲੈਂਸ ਵੱਲੋਂ ਰੇਡ ਮਾਰੀ ਗਈ।