ਜਨਮਅਸ਼ਟਮੀ, ਰੱਖੜੀ ਅਤੇ 15 ਅਗਸਤ ਤੋਂ ਪਹਿਲਾਂ ਗੁਰੂ ਨਗਰੀ ਅੰਮ੍ਰਿਤਸਰ ਦੇ ਤਿੰਨ ਥਾਵਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ।