ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਵਿਧਾਨ ਸਭਾ ਜਾਂ ਕੈਬਨਿਟ ਦੀ ਬੈਠਕ ਕਰ ਕੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ ਕੀਤੀ ਹੈ।