ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਦਰਿਆ ਬਿਆਸ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਤੋਂ ਹੜ੍ਹ ਵਰਗੀ ਸਥਿਤੀ ਕਾਰਨ 16 ਪਿੰਡ ਖਤਰੇ ਵਿੱਚ ਹਨ।