ਦੇਸ਼ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰ ਅੱਜ ਵੀ ਆਪਣੇ ਜੀਆਂ ਨੂੰ ਸ਼ਹੀਦਾਂ ਦਾ ਦਰਜਾ ਦਿਵਾਉਣ ਲਈ ਭਟਕ ਰਹੇ ਹਨ।