ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।