ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੈਬਨਿਟ ਮੰਤਰੀਆਂ ਵੱਲੋਂ ਦੌਰਾ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਦਰਿਆਵਾਂ ਕੰਢੇ ਰਹਿੰਦੇ ਲੋਕਾਂ ਨੂੰ ਅਲਰਟ ਰਹਿਣ ਲਈ ਕਿਹਾ ਹੈ।