ਸੁਲਤਾਨਪੁਰ ਲੋਧੀ ਦੇ ਆਹਲੀ ਕਲਾਂ 'ਚ ਬਿਆਸ ਦਰਿਆ ਦੇ ਟੁੱਟੇ ਬੰਨ੍ਹ ਕਾਰਨ ਹੋਏ ਨੁਕਸਾਨ ਨੂੰ ਲੈਕੇ ਕਿਸਾਨਾਂ ਨੇ ਦੁੱਖੜੇ ਸੁਣਾਏ ਹਨ।